ਸਰਲਤਾ

+
 • markup will be injected here -->
 • 0:00
  0:00

  • ਅਰ ਜੇ ਮੈਂ ਧਰਤੀ ਉੱਤੋਂ ਉੱਚਾ ਕੀਤਾ ਜਾਵਾਂ ਤਾਂ ਸਾਰਿਆਂ ਨੂੰ ਆਪਣੀ ਵੱਲ ਖਿੱਚਾਂਗਾ। ਯੂਹੰਨਾ 12:32
  • ਕਿਉਂ ਜੋ ਮਸੀਹ ਨੇ ਮੈਨੂੰ ਬਪਤਿਸਮਾ ਦੇਣ ਲਈ ਨਹੀਂ ਸਗੋਂ ਖੁਸ਼ ਖਬਰੀ ਸੁਣਾਉਣ ਲਈ ਘੱਲਿਆ, ਪਰ ਸ਼ਬਦਾਂ ਦੇ ਗਿਆਨ ਨਾਲ ਨਹੀਂ ਭਈ ਕਿਤੇ ਐਉਂ ਨਾ ਹੋਵੇ ਜੋ ਮਸੀਹ ਦੀ ਸਲੀਬ ਅਵਿਰਥੀ ਹੋ ਜਾਏ। 1 ਕੁਰਿੰਥੀਆਂ 1:17
  • ਸਗੋਂ ਸੰਸਾਰ ਦੇ ਮੂਰਖਾਂ ਨੂੰ ਪਰਮੇਸ਼ੁਰ ਨੇ ਚੁਣ ਲਿਆ ਭਈ ਬੁੱਧਵਾਨਾਂ ਨੂੰ ਲੱਜਿਆਵਾਨ ਕਰੇ ਅਤੇ ਸੰਸਾਰ ਦੇ ਨਿਰਬਲਾਂ ਨੂੰ ਪਰਮੇਸ਼ੁਰ ਨੇ ਚੁਣ ਲਿਆ ਭਈ ਬਲਵੰਤਾਂ ਨੂੰ ਲੱਜਿਆਵਾਨ ਕਰੇ। 28 ਅਤੇ ਸੰਸਾਰ ਦੇ ਅਦਨਾਂ ਅਤੇ ਮਲੀਹਦੜਾਂ ਨੂੰ ਨਾਲੇ ਓਹਨਾਂ ਨੂੰ ਜਿਹੜੇ ਹਨ ਹੀ ਨਹੀਂ ਪਰਮੇਸ਼ੁਰ ਨੇ ਚੁਣ ਲਿਆ ਭਈ ਉਨ੍ਹਾਂ ਨੂੰ ਜਿਹੜੇ ਹਨ ਅਕਾਰਥ ਕਰੇ। ਤਾਂ ਕਿ ਕੋਈ ਬਸ਼ਰ ਪਰਮੇਸ਼ੁਰ ਦੇ ਅੱਗੇ ਘੁਮੰਡ ਨਾ ਕਰੇ। 1 ਕੁਰਿੰਥੀਆਂ 1:27-29
  • ਅਤੇ ਮੇਰਾ ਬਚਨ ਅਤੇ ਮੇਰਾ ਪਰਚਾਰ ਗਿਆਨ ਦੀਆਂ ਮਨਾਉਣ ਵਾਲੀਆਂ ਗੱਲਾਂ ਦੇ ਨਾਲ ਨਹੀਂ ਸਗੋਂ ਆਤਮਾ ਅਤੇ ਸਮਰੱਥਾ ਦੇ ਪਰਮਾਣ ਨਾਲ ਸੀ। 1 ਕੁਰਿੰਥੀਆਂ 2:4